
ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਅਾਰੰਭੇ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਕਾਰਜਾਂ ਅਧੀਨ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਂਠ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਵਿਖੇ ਕਰਵਾੲੀ ਜਾ ਰਹੀ ਸਾਲਾਨਾ ਗੁਰਮਤਿ ਸੰਗੀਤ ਵਰਕਸ਼ਾਪ ਦੇ ਪਹਿਲੇ ਦਿਨ ਦਾ ਦਿ੍ਸ਼ ।