ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਜੀ ਤੋਂ ਵਰੋਸਾੲੇ ਸੰਤ ਬਾਬਾ ਅਮੀਰ ਸਿੰਘ ਜੀ ਮੁਖੀ ਜਵੱਦੀ ਟਕਸਾਲ ਦੇ ਭਰਾਤਾ ਜਥੇਦਾਰ ਬਾਬਾ ਕੁਲਦੀਪ ਸਿੰਘ ਜੀ ਦੀ ਅਕਾਲ ਪੁਰਖ ਵਾਹਿਗੁਰੂ ਜੀ ਦੇ ਹੁਕਮ ਅਨੁਸਾਰ ਬੀਤੀ ਰਾਤ ੲਿਸ ਸੰਸਾਰ ਤੋਂ ਅਕਾਲ ਚਲਾਣਾ ਕਰ ਗੲੇ ਸਨ, ਅੱਜ ਤਿੰਨਾਂ ਦਾ ਅੰਤਿਮ ਸੰਸਕਾਰ ਜਵੱਦੀ ਟਕਸਾਲ ਵਿਖੇ ਕੀਤਾ ਗਿਅਾ।